ਵੱਡੀ ਖਬਰ: ਪੰਜਾਬ ਸਰਕਾਰ ਵੱਲੋਂ 56 ਆਈਏਐਸ ਅਤੇ ਪੀਸੀਐਸ ਅਫਸਰਾਂ ਦਾ ਤਬਾਦਲਾ, ਪੜ੍ਹੋ ਲਿਸਟ
ਪੰਜਾਬ ਨੈਟਵਰਕ ਚੰਡੀਗੜ੍ਹ
ਇੱਕ ਪਾਸੇ ਜਿੱਥੇ ਭਾਰਤ ਪਾਕਿਸਤਾਨ ਵਿਚਾਲੇ ਤਨਾਵਪੂਰਨ ਸਥਿਤੀ ਬਣੀ ਹੋਈ ਹੈ। ਉੱਥੇ ਦੂਜੇ ਪਾਸੇ ਪੰਜਾਬ ਸਰਕਾਰ ਦੇ ਵੱਲੋਂ ਇੱਕ ਵੱਡਾ ਫੈਸਲਾ ਲੈਂਦਿਆਂ ਹੋਇਆਂ 56 ਆਈਏਐਸ ਅਤੇ ਪੀਸੀਐਸ ਅਫਸਰਾਂ ਦਾ ਤਬਾਦਲਾ ਕਰ ਦਿੱਤਾ ਹੈ।
ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਇੱਕ ਆਈਏਐਸ ਅਤੇ 55 ਪੀਸੀਐਸ ਅਫਸਰਾਂ ਦਾ ਤਬਾਦਲਾ ਕੀਤਾ ਹੈ।
ਹੇਠਾਂ ਵੇਖੋ ਪੂਰੀ ਲਿਸਟ – Order Dated 07.05.2025