Breaking: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਮੀਟਿੰਗ, ਵੱਡੇ ਫ਼ੈਸਲਿਆਂ ‘ਤੇ ਲੱਗੇਗੀ ਮੋਹਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ (9 ਮਈ ਨੂੰ) ਅਹਿਮ ਮੀਟਿੰਗ ਸਵੇਰੇ 11 ਵਜੇ ਸੀਐੱਮ ਦੀ ਰਿਹਾਇਸ਼ ਵਿਖੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਮਾਨ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਫ਼ੈਸਲੇ ਲੈ ਸਕਦੀ ਹੈ।
ਭਾਰਤ-ਪਾਕਿ ਵਿਚਾਲੇ ਜੰਗ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਕੁੱਝ ਥਾਵਾਂ ਤੋਂ ਹਮਲੇ ਦੀਆਂ ਖ਼ਬਰਾਂ ਹਨ, ਪਰ ਇਸ ਵਿਚਾਲੇ ਪੰਜਾਬ ਕੈਬਨਿਟ ਨੇ ਵੱਡੀ ਮੀਟਿੰਗ ਸੱਦ ਲਈ ਹੈ।
ਹੇਠਾਂ ਪੜ੍ਹੋ ਪੱਤਰ
Big News: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ, ਹੋਣਗੇ ਵੱਡੇ ਫ਼ੈਸਲੇ