All Latest NewsNews FlashPoliticsTOP STORIES

ਵੱਡੀ ਖ਼ਬਰ: ਰਾਹੁਲ ਗਾਂਧੀ ਲੋਕ ਸਭਾ ‘ਚ ਬਣੇ ਵਿਰੋਧੀ ਧਿਰ ਦੇ ਨੇਤਾ

 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

ਕਾਂਗਰਸ ਦੇ ਵੱਡੇ ਲੀਡਰ ਅਤੇ ਐਮਪੀ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣ ਲਿਆ ਗਿਆ ਹੈ। ਇਹ ਫੈਸਲਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਘਰ ਹੋਈ ਮੀਟਿੰਗ ਵਿੱਚ ਲਿਆ ਗਿਆ। ਉਨ੍ਹਾਂ ਦਾ ਨਾਂ ਪ੍ਰੋਟੈਮ ਸਪੀਕਰ ਨੂੰ ਭੇਜਿਆ ਗਿਆ ਹੈ।

Leave a Reply

Your email address will not be published. Required fields are marked *