ਵੱਡੀ ਖ਼ਬਰ: ਕੇਜਰੀਵਾਲ ਨੂੰ ਹੁਣ CBI ਨੇ ਕੀਤਾ ਗ੍ਰਿਫ਼ਤਾਰ, ਵਧੀਆਂ ਮੁਸ਼ਕਲਾਂ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਸ਼ਰਾਬ ਨੀਤੀ ਕੇਸ ਵਿੱਚ ਸੁਣਵਾਈ ਲਈ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ।
सीबीआई ने आबकारी नीति मामले में दिल्ली के मुख्यमंत्री और AAP के राष्ट्रीय संयोजक अरविंद केजरीवाल को औपचारिक रूप से गिरफ्तार कर लिया। pic.twitter.com/IslAE672Pz
— ANI_HindiNews (@AHindinews) June 26, 2024
ਕੇਜਰੀਵਾਲ ਨੂੰ ਸੀਬੀਆਈ ਨੇ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਜਿੱਥੇ ਉਸਨੂੰ ਅੱਜ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ।
ਸੀਬੀਆਈ ਦੀ ਗ੍ਰਿਫ਼ਤਾਰੀ ‘ਤੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ‘ਤੇ ਕੇਜਰੀਵਾਲ ਖ਼ਿਲਾਫ਼ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਅਜਿਹੇ ‘ਚ ਆਪ ਵਰਕਰਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਅਦਾਲਤ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।
#Delhi: Delhi CM and AAP National Convenor #ArvindKejriwal brought to Rouse Avenue Court. He will be produced by CBI for a hearing in the liquor policy case. pic.twitter.com/ZqP4EaFWLe
— DD News (@DDNewslive) June 26, 2024