All Latest NewsNews FlashPoliticsTOP STORIES

ਵੱਡੀ ਖ਼ਬਰ: ਓਮ ਬਿਰਲਾ ਬਣੇ ਲੋਕ ਸਭਾ ਦੇ ਸਪੀਕਰ

 

ਪੰਜਾਬ ਨੈੱਟਵਰਕ, ਨਵੀਂ ਦਿੱਲੀ

ਭਾਜਪਾ ਐਮ.ਪੀ. ਓਮ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਦੱਸ ਦਈਏ ਕਿ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਓਮ ਬਿਰਲਾ ਦੇ ਨਾਮ ਦਾ ਪ੍ਰਸਤਾਵ ਰੱਖਿਆ ਗਿਆ ਸੀ।

Leave a Reply

Your email address will not be published. Required fields are marked *