ਪੰਜਾਬ ਸਕੂਲ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜੇ

All Latest NewsNews FlashPunjab News

 

PSEB ਦੇ 12ਵੀਂ ਜਮਾਤ ਦੇ ਨਤੀਜੇ ਐਲਾਨੇ: ਕੁੜੀਆਂ ਨੇ ਮੁੰਡਿਆਂ ਨੂੰ ਪਛਾੜਿਆ; ਕੁੱਲ ਪਾਸ ਪ੍ਰਤੀਸ਼ਤਤਾ 91%

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜੇ

ਚੰਡੀਗੜ੍ਹ / ਮੋਹਾਲੀ

ਪੰਜਾਬ ਸਕੂਲ ਬੋਰਡ ਦੇ ਵੱਲੋਂ ਅੱਜ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦਿੱਤੀ ਹੈ।

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜੇ

ਵਿਦਿਆਰਥੀ ਨਤੀਜਾ ਸਿਰਫ਼ ਵੈੱਬਸਾਈਟ ‘ਤੇ ਹੀ ਦੇਖ ਸਕਦੇ ਹਨ। ਕਿਸੇ ਵੀ ਤਰ੍ਹਾਂ ਦਾ ਗਜ਼ਟ ਨਹੀਂ ਛਾਪਿਆ ਜਾਵੇਗਾ। ਦੱਸ ਦੇਈਏ ਕਿ ਇਸ ਸਾਲ, ਪੰਜਾਬ ਭਰ ਵਿੱਚ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ।

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜੇ

ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਬਾਰੇ ਡੀਐਮਸੀ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਹਾਰਡ ਕਾਪੀ ਵਿੱਚ ਐਲਾਨੀ ਜਾਵੇਗੀ ਜਿਨ੍ਹਾਂ ਨੇ ਅਪਲਾਈ ਕੀਤਾ ਹੈ। ਹੋਰ ਵਿਦਿਆਰਥੀਆਂ ਨੂੰ ਇਹ ਡੀਜੀ ਲਾਕਰ ਤੋਂ ਹਾਸਲ ਕਰਨੀ ਹੋਵੇਗੀ।

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜੇ

ਵਿਦਿਆਰਥੀ ਆਪਣੀ PSEB ਵੈੱਬਸਾਈਟ www.pseb.ac.in ‘ਤੇ ਲੌਗਇਨ ਕਰ ਸਕਦੇ ਹਨ।

ਇਸ ਤੋਂ ਬਾਅਦ ਬੋਰਡ ਦੀ ਵੈੱਬਸਾਈਟ ਦਾ ਹੋਮ ਪੇਜ ਖੁੱਲ੍ਹ ਜਾਵੇਗਾ। ਜਿੱਥੇ ਉਨ੍ਹਾਂ ਨੂੰ ਆਪਣੇ ਬਾਰੇ ਜਾਣਕਾਰੀ ਭਰਨੀ ਪਵੇਗੀ। ਇਸ ਤੋਂ ਬਾਅਦ ਉਨ੍ਹਾਂ ਦਾ ਨਤੀਜਾ ਸਾਹਮਣੇ ਆਵੇਗਾ।

Click the link to view merit list: https://drive.google.com/file/d/1xy6Wti3IjYCBT3c1NMDKeBdvBMaToGqS/view?usp=sharing

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜੇ

ਇਸ ਤੋਂ ਇਲਾਵਾ, ਵਿਦਿਆਰਥੀ ਆਪਣੇ ਸਕੂਲ ਜਾ ਕੇ ਵੀ ਨਤੀਜਾ ਦੇਖ ਸਕਣਗੇ।

ਇੰਝ ਆਨਲਾਈਨ ਚੈੱਕ ਕਰੋ ਨਤੀਜਾ

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜੇ

  • PSEB ਦੀ ਅਧਿਕਾਰਤ www.pseb.ac.in ਵੈੱਬਸਾਈਟ ‘ਤੇ ਜਾਓ
  • ਫਿਰ 12ਵੀਂ ਰਿਜ਼ਲਟ ਲਿੰਕ ‘ਤੇ ਕਲਿੱਕ ਕਰੋ
  • ਹੁਣ ਤੁਹਾਡੀ ਸਕਰੀਨ ‘ਤੇ ਇਕ ਨਵਾਂ ਪੇਜ ਖੁੱਲ੍ਹ ਜਾਵੇਗਾ
  • ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜੇ
  • ਮੰਗੀ ਗਈ ਜਾਣਕਾਰੀ ਦਰਜ ਕਰਕੇ ਸਬਮਿੱਟ ਕਰੋ
  • ਇਸ ਤੋਂ ਬਾਅਦ ਵਿਦਿਆਰਥੀ ਆਪਣਾ ਨਤੀਜਾ ਡਾਊਨਲੋਡ ਕਰ ਸਕਦੇ ਹਨ।

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜੇ

Media PBN Staff

Media PBN Staff

14 thoughts on “ਪੰਜਾਬ ਸਕੂਲ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜੇ

Leave a Reply

Your email address will not be published. Required fields are marked *