All Latest NewsNews FlashPunjab News

ਵੱਡੀ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ ਐਲਾਨੇਗਾ 10ਵੀਂ ਜਮਾਤ ਦੇ ਨਤੀਜੇ, ਆਨਲਾਈਨ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

 

ਆਨਲਾਈਨ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਕੂਲ ਸਿੱਖਿਆ ਬੋਰਡ (PSEB) 10ਵੀਂ ਜਮਾਤ ਦਾ ਨਤੀਜਾ ਕੱਲ੍ਹ (16 ਮਈ 2025) ਦੁਪਹਿਰ 2:30 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਹੁਰਾਂ ਵੱਲੋਂ ਦਿੱਤੀ ਗਈ।

ਆਨਲਾਈਨ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਵਿਦਿਆਰਥੀਆਂ ਨੂੰ ਬੋਰਡ ਨੇ ਆਪਣੇ ਨਤੀਜੇ ਲਈ PSEB ਦੀ ਅਧਿਕਾਰਤ ਵੈੱਬਸਾਈਟ www.pseb.ac.in ਦੇਖਣ ਸਲਾਹ ਦੀ ਸਲਾਹ ਦਿੱਤੀ ਹੈ।

ਆਨਲਾਈਨ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਨਤੀਜਿਆਂ ਤੋਂ ਬਾਅਦ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ:

ਜੇਕਰ ਨਤੀਜੇ ਤੋਂ ਬਾਅਦ ਕੋਈ ਸਮੱਸਿਆ ਆਉਂਦੀ ਹੈ, ਤਾਂ ਤੁਸੀਂ ਆਪਣੇ ਸਕੂਲ ਜਾਂ PSEB ਹੈਲਪਲਾਈਨ ਨਾਲ ਸੰਪਰਕ ਕਰ ਸਕਦੇ ਹੋ।

ਆਨਲਾਈਨ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਜੇਕਰ ਵੈੱਬਸਾਈਟ ‘ਤੇ ਬਹੁਤ ਜ਼ਿਆਦਾ ਲੋਡ ਹੈ, ਤਾਂ ਕਿਰਪਾ ਕਰਕੇ ਕੁਝ ਸਮਾਂ ਕੱਢ ਕੇ ਦੁਬਾਰਾ ਕੋਸ਼ਿਸ਼ ਕਰੋ। ਤੁਸੀਂ ਨਤੀਜਾ ਜ਼ਰੂਰ ਦੇਖੋਗੇ।

 

One thought on “ਵੱਡੀ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ ਐਲਾਨੇਗਾ 10ਵੀਂ ਜਮਾਤ ਦੇ ਨਤੀਜੇ, ਆਨਲਾਈਨ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

Leave a Reply

Your email address will not be published. Required fields are marked *