PSEB ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਪੜ੍ਹੋ ਮੈਰਿਟ ਲਿਸਟ ਸਮੇਤ ਪੂਰਾ ਰਿਜ਼ਲਟ (ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ)

All Latest NewsNews FlashPunjab News

 

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ-

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਸਕੂਲ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਹੁਰਾਂ ਵੱਲੋਂ ਦਿੱਤੀ ਗਈ।

ਵਿਦਿਆਰਥੀਆਂ ਨੂੰ ਬੋਰਡ ਨੇ ਆਪਣੇ ਨਤੀਜੇ ਲਈ PSEB ਦੀ ਅਧਿਕਾਰਤ ਵੈੱਬਸਾਈਟ www.pseb.ac.in ਦੇਖਣ ਸਲਾਹ ਦੀ ਸਲਾਹ ਦਿੱਤੀ ਹੈ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਮੈਰਿਟ ਲਿਸਟ-https://drive.google.com/file/d/1xBo8O6Cw4rUxVU_YX4SXsKDXvsfK9SLb/view?usp=sharing

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ-

ਇੰਝ ਦੇਖੋ ਨਤੀਜਾ

ਸਭ ਤੋਂ ਪਹਿਲਾਂ PSEB ਦੀ ਵੈੱਬਸਾਈਟ www.pseb.ac.in ‘ਤੇ ਜਾਓ।

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ-

ਹੋਮਪੇਜ ‘ਤੇ “10ਵੀਂ ਦੇ ਨਤੀਜੇ 2025” ਲਿੰਕ ‘ਤੇ ਕਲਿੱਕ ਕਰੋ।

ਆਪਣਾ ਰੋਲ ਨੰਬਰ ਅਤੇ ਜਨਮ ਮਿਤੀ (DOB) ਦਰਜ ਕਰੋ।

“ਸਬਮਿਟ” ਬਟਨ ‘ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ ‘ਤੇ ਦਿਖਾਈ ਦੇਵੇਗਾ।

ਭਵਿੱਖ ਵਿੱਚ ਵਰਤੋਂ ਲਈ ਨਤੀਜਾ ਡਾਊਨਲੋਡ ਜਾਂ ਪ੍ਰਿੰਟ ਕਰੋ।

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ-

  1. ਅਕਸਨੂਰ ਕੌਰ : 650 ਫਰੀਦਕੋਟ
  2. ਰਤਿੰਦਰ ਕੌਰ : 650 ਮੁਕਤਸਰ
  3. ਅਰਸ਼ਦੀਪ ਕੌਰ : 650 : ਮਾਲੇਰਕੋਟਲਾ

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ-

ਜੇਕਰ ਨਤੀਜੇ ਤੋਂ ਬਾਅਦ ਕੋਈ ਸਮੱਸਿਆ ਆਉਂਦੀ ਹੈ, ਤਾਂ ਤੁਸੀਂ ਆਪਣੇ ਸਕੂਲ ਜਾਂ PSEB ਹੈਲਪਲਾਈਨ ਨਾਲ ਸੰਪਰਕ ਕਰ ਸਕਦੇ ਹੋ।

ਜੇਕਰ ਵੈੱਬਸਾਈਟ ‘ਤੇ ਬਹੁਤ ਜ਼ਿਆਦਾ ਲੋਡ ਹੈ, ਤਾਂ ਕਿਰਪਾ ਕਰਕੇ ਕੁਝ ਸਮਾਂ ਕੱਢ ਕੇ ਦੁਬਾਰਾ ਕੋਸ਼ਿਸ਼ ਕਰੋ। ਤੁਸੀਂ ਨਤੀਜਾ ਜ਼ਰੂਰ ਦੇਖੋਗੇ।

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ-

ਫਰੀਦਕੋਟ ਦੀ ਅਕਸਨੂਰ ਕੌਰ ਨੇ 650 ਨੰਬਰ ਲੈ ਕੇ ਟਾਪ ਕੀਤਾ

ਫਰੀਦਕੋਟ ਦੀ ਅਕਸਨੂਰ ਕੌਰ ਨੇ 650 ਨੰਬਰ ਲੈ ਕੇ ਟਾਪ ਕੀਤਾ। ਅੰਮ੍ਰਿਤਸਰ ਅੱਵਲ, ਗੁਰਦਾਸਪੁਰ ਦੂਜੇ, ਤਰਨਤਾਰਨ ਤੀਜੇ ਨੰਬਰ ‘ਤੇ ਰਿਹਾ। ਮੈਰਿਟ ‘ਚ 300 ਬੱਚੇ ਜਿਨ੍ਹਾਂ ਵਿਚੋਂ 256 ਲੜਕੀਆਂ ਹਨ। ਮੈਰਿਟ ‘ਚ ਸਭ ਤੋਂ ਜ਼ਿਆਦਾ ਲੁਧਿਆਣਾ ਦੇ 52 ਬੱਚੇ ਹਨ।

ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਦੱਸ ਦੇਈਏ ਕਿ ਨਤੀਜਿਆਂ ਦੇ ਐਲਾਨ ਦੇ ਨਾਲ-ਨਾਲ, ਸੂਬੇ ਦੇ ਟਾਪ ਵਿਦਿਆਰਥੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਟਾਪਰ ਸੂਚੀ ‘ਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

 

Media PBN Staff

Media PBN Staff

Leave a Reply

Your email address will not be published. Required fields are marked *