All Latest NewsNews FlashPunjab News

ਪੰਜਾਬ ਸਰਕਾਰ ਵੱਲੋਂ 23 ਮਈ ਦੀ ਛੁੱਟੀ ਦਾ ਐਲਾਨ; ਸਾਰੇ ਸਕੂਲ-ਕਾਲਜ ਅਤੇ ਦਫ਼ਤਰ ਸਿਰਫ਼ ਕਪੂਰਥਲਾ ‘ਚ ਰਹਿਣਗੇ ਬੰਦ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਦੇ ਵੱਲੋਂ 23 ਮਈ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੁਆਰਾ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸਿਰਫ਼ ਕਪੂਰਥਲਾ ਦੇ ਸਾਰੇ ਸਕੂਲ-ਕਾਲਜ ਅਤੇ ਦਫ਼ਤਰ 23 ਮਈ ਨੂੰ ਬੰਦ ਰਹਿਣਗੇ।

ਆਪਣੇ ਹੁਕਮਾਂ ਵਿੱਚ ਸਰਕਾਰ ਨੇ ਕਿਹਾ ਹੈ ਕਿ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਅਵਸਰ ਮੌਕੇ 25 ਮਈ 2025 (ਦਿਨ ਸ਼ੁੱਕਰਵਾਰ) ਨੂੰ ਸਬ ਡਵੀਜ਼ਨ ਕਪੂਰਥਲਾ ਵਿੱਚ ਪੈਂਦੇ ਸਰਕਾਰੀ ਅਦਾਰਿਆਂ, ਨਿਗਮਾਂ, ਬੋਰਡਾਂ ਅਤੇ ਵਿਦਿਅਕ ਅਦਾਰਿਆਂ (ਜਿਨਾਂ ਅਦਾਰਿਆਂ ਵਿੱਚ ਪੇਪਰ ਹੋ ਰਹੇ ਹਨ, ਨੂੰ ਛੱਡ ਕੇ) ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

 

Leave a Reply

Your email address will not be published. Required fields are marked *