All Latest NewsNationalNews FlashPunjab NewsTop BreakingTOP STORIES

Big Breaking: ਤਖ਼ਤ ਪਟਨਾ ਸਾਹਿਬ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਬਾਬਾ ਟੇਕ ਸਿੰਘ ਧਨੌਲਾ ਤਨਖ਼ਾਹੀਆ ਕਰਾਰ- ਸੁਖਬੀਰ ਬਾਦਲ ਨੂੰ ਵੀ ਕੀਤਾ ਤਲਬ

 

ਚੰਡੀਗੜ੍ਹ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਤਨਖ਼ਾਹੀਆ ਕਰਾਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਤਲਬ ਕੀਤਾ ਗਿਆ ਹੈ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਤਖ਼ਤ ਪਟਨਾ ਸਾਹਿਬ ਦਾ ਆਦੇਸ਼-   https://drive.google.com/file/d/11MSrr5KpUGteKzPeTu_1AMpag9m9UMsV/view?usp=sharing

 

Leave a Reply

Your email address will not be published. Required fields are marked *