All Latest NewsNews FlashPunjab NewsTOP STORIES

ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਕਾਰ ਡਿੱਗਣ ਕਾਰਨ 2 ਲੋਕਾਂ ਦੀ ਮੌਤ

 

ਪੰਜਾਬ ਨੈੱਟਵਰਕ, ਪਠਾਨਕੋਟ –

ਪੰਜਾਬ ਵਿੱਚ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ। ਪਠਾਨਕੋਟ ਸ਼ਹਿਰ ਵਿੱਚ ਇੱਕ ਕਾਰ ਨਹਿਰ ਵਿੱਚ ਡਿੱਗ ਗਈ।

ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ।

ਪਿੰਡ ਵਾਸੀਆਂ ਨੇ 4 ਵਿਅਕਤੀਆਂ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਇਹ ਹਾਦਸਾ ਕਾਠਵਾਲਾ ਪੁਲ ‘ਤੇ ਵਾਪਰਿਆ। ਸੰਤੁਲਨ ਵਿਗੜਨ ਕਾਰਨ ਕਾਰ ਨਹਿਰ ਵਿੱਚ ਜਾ ਡਿੱਗੀ।

ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਬਾਕੀ ਦਾ ਇਲਾਜ ਜਾਰੀ ਹੈ।

 

Leave a Reply

Your email address will not be published. Required fields are marked *