All Latest NewsNationalNews FlashPunjab News

ਵੱਡੀ ਖ਼ਬਰ: ਲੁਧਿਆਣਾ ਜ਼ਿਮਨੀ ਚੋਣ ਲਈ ਇਸ ਦਿਨ ਪੈਣਗੀਆਂ ਵੋਟਾਂ, ਇਲੈਕਸ਼ਨ ਕਮਿਸ਼ਨ ਨੇ ਕੀਤਾ ਤਰੀਕ ਦਾ ਐਲਾਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ 19 ਜੂਨ ਨੂੰ ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ, ਜਦੋਂਕਿ ਏਨਾ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।

ਦੱਸਣਾ ਬਣਦਾ ਹੈ ਕਿ, ਚੋਣ ਕਮਿਸ਼ਨ ਨੇ ਲੁਧਿਆਣਾ ਸਮੇਤ 3 ਹੋਰ ਰਾਜਾਂ ਦੀਆਂ 4 ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣ ਦੀਆਂ ਤਰੀਕਾਂ ਦਾ ਵੀ ਐਲਾਨ ਕੀਤਾ ਹੈ।

 

Leave a Reply

Your email address will not be published. Required fields are marked *