Summer Holidays: ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਇਸ ਵਾਰ ਮਹੀਨੇ ਤੋਂ ਘੱਟ ਹੋਈਆਂ ਛੁੱਟੀਆਂ – ਪੜ੍ਹੋ ਪੂਰੀ ਖਬਰ
ਚੰਡੀਗੜ੍ਹ –
ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਵੱਲੋਂ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤੀ ਗਈ।
ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਲੈ ਕੇ ਜੂਨ 30 ਤਕ ਬੰਦ ਰਹਿਣਗੇ, ਯਾਨੀ 29 ਦਿਨ ਸਕੂਲ ਬੰਦ ਰਹਿਣਗੇ।
ਇਸ ਤੋਂ ਪਹਿਲਾਂ ਚੰਡੀਗੜ੍ਹ ਸਮੇਤ ਕਈ ਸੂਬਿਆਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਚੁੱਕਾ ਹੈ।
Pingback: Summer Vacation: ਸਕੂਲੀ ਵਿਦਿਆਰਥੀਆਂ ਗਰਮੀ ਦੀਆਂ ਛੁੱਟੀਆਂ 'ਚ ਇਨ੍ਹਾਂ ਕੋਰਸਾਂ ਨੂੰ ਅਪਣਾ ਕੇ ਬਣਨ ਜੀਨੀਅਸ