All Latest NewsGeneralNews FlashPunjab NewsTOP STORIES

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਬਾਰੇ ਵੱਡਾ ਫ਼ੈਸਲਾ, ਪੜ੍ਹੋ ਪੱਤਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਦੇ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆ ਬਾਰੇ ਵੱਡਾ ਫੈਸਲਾ ਲੈਂਦੇ ਹੋਏ ਆਮ ਬਦਲੀਆਂ ਤੇ ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ ਸਮਾਂ ਸੀਮਾ ਵੀ ਜਾਰੀ ਕੀਤੀ ਹੈ।

ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ, ਪੰਜਾਬ ਰਾਜ ਦੇ ਵਿਭਾਗਾਂ, ਅਦਾਰਿਆਂ ਵਿਚ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਆਮ ਬਦਲੀਆ ਤੇ ਤੈਨਾਤੀਆਂ ਕਰਨ ਦਾ ਸਮਾਂ ਮਿਤੀ 15 ਜੁਲਾਈ 2024 ਤੋਂ ਮਿਤੀ 15 ਅਗਸਤ 2024 ਤੱਕ ਹੋਵੇਗਾ।

 

 

Leave a Reply

Your email address will not be published. Required fields are marked *