All Latest NewsGeneralNews FlashPunjab NewsTOP STORIES ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਲਈ ਵੱਡਾ ਫ਼ੈਸਲਾ, ਸੋਧੇ ਤਨਖ਼ਾਹ ਸਕੇਲ ਲਾਗੂ ਕਰਨ ਦੀ ਪ੍ਰਵਾਨਗੀ June 27, 2024 admin ਪੰਜਾਬ ਨੈੱਟਵਰਕ, ਚੰਡੀਗੜ੍ਹ- ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਮਲੇ (ਟੀਚਿੰਗ ਤੇ ਨਾਨ ਟੀਚਿੰਗ ਸਟਾਫ਼) ਨੂੰ ਸਰਕਾਰੀ ਕਰਮਚਾਰੀਆਂ ਦੀ ਤਰ੍ਹਾਂ ਪੰਜਾਬ ਰਾਜ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਸੋਧੇ ਤਨਖ਼ਾਹ ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਗਵਰਨਰ ਪੰਜਾਬ ਦੇ ਵੱਲੋਂ ਦੇ ਦਿੱਤੀ ਗਈ ਹੈ।