All Latest NewsGeneralNews FlashPunjab News

ਸਿੱਖਿਆ ਵਿਭਾਗ ਵੱਲੋਂ ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਪਹਿਲਾਂ ਸਾਰੇ DEOs ਨੂੰ ਜਾਰੀ ਕੀਤੇ ਅਹਿਮ ਹੁਕਮ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਲੋਂ ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਪਹਿਲਾਂ ਸਾਰੇ ਡੀਈਓਜ਼ ਨੂੰ ਅਹਿਮ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਵਿਚ ਸਕੂਲਾਂ ਵਿਚ ਕਿਚਨ ਕਮ ਸਟੋਰ ਅਤੇ ਮਿਡ-ਡੇ ਮੀਲ ਬਣਾਉਣ ਵਿਚ ਵਰਤਣਯੋਗ ਸਮੱਗਰੀ ਦੀ ਸਾਫ਼ ਸਫ਼ਾਈ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ।

 

Leave a Reply

Your email address will not be published. Required fields are marked *