All Latest NewsNews FlashPunjab NewsTOP STORIES

Breaking: ਭਗਵੰਤ ਮਾਨ ਨੇ 13 ਸੀਨੀਅਰ AAP ਲੀਡਰਾਂ ਨੂੰ ਸੌਂਪੀ ਵੱਡੀ ਜਿੰਮੇਵਾਰੀ, ਬਣਾਇਆ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦਾ ਇੰਚਾਰਜ, ਪੜ੍ਹੋ ਪੂਰੀ ਲਿਸਟ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ 13 ਸੀਨੀਅਰ AAP ਲੀਡਰਾਂ ਨੂੰ ਵੱਡੀ ਜਿੰਮੇਵਾਰੀ ਸੌਂਪਦਿਆਂ ਹੋਇਆ ਉਨ੍ਹਾਂ ਨੂੰ ਪੰਜਾਬ ਦੇ 13 ਲੋਕ ਸਭਾ ਹਲਕਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਹੇਠਾਂ ਪੜ੍ਹੋ ਪੂਰੀ ਲਿਸਟ

Image

 

Leave a Reply

Your email address will not be published. Required fields are marked *