Govt Job: 12ਵੀਂ ਪਾਸ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

All Latest NewsGeneral NewsNational NewsNews FlashPunjab NewsTop BreakingTOP STORIES

 

Govt Job: ਇਸ ਲਿੰਕ ‘ਤੇ ਕਲਿੱਕ ਕਰਕੇ 6 ਜੂਨ ਤੱਕ ਕਰੋ ਅਪਲਾਈ

Govt Job: ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀਆਈਐੱਸਐੱਫ) ਨੇ ਖੇਡ ਕੋਟੇ ਦੇ ਅਧੀਨ ਹੈੱਡ ਕਾਂਸਟੇਬਲ (ਜਨਰਲ ਡਿਊਟੀ) ਦੇ 403 ਅਹੁਦਿਆਂ ‘ਤੇ ਭਰਤੀਆਂ ਕੱਢੀਆਂ ਹਨ। ਇਸ ਮੁਹਿੰਮ ਦੇ ਅਧੀਨ ਪੁਰਸ਼ ਅਤੇ ਮਹਿਲਾ ਖਿਡਾਰੀਆਂ ਦੀ ਭਰਤੀ ਕੀਤੀ ਜਾਵੇਗੀ।

ਅਹੁਦਿਆਂ ਦਾ ਵੇਰਵਾ & ਆਖ਼ਰੀ ਤਾਰੀਖ਼

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਕਾਂਸਟੇਬਲ ਦੇ 403 ਅਹੁਦੇ ਭਰੇ ਜਾਣਗੇ। ਉਮੀਦਵਾਰ 6 ਜੂਨ 2025 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ & ਤਨਖਾਹ

ਉਮੀਦਵਾਰ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਵੇ। ਖੇਡਾਂ ਅਤੇ ਅਥਲੈਟਿਕਸ ‘ਚ ਰਾਜ, ਰਾਸ਼ਟਰੀ, ਅੰਤਰਰਾਸ਼ਟਰੀ ਲੇਵਲ ‘ਤੇ ਪ੍ਰਤੀਨਿਧੀਤੱਵ ਕਰਨ ਦਾ ਅਨੁਭਵ ਹੋਣਾ ਚਾਹੀਦਾ। ਉਮੀਦਵਾਰ ਨੂੰ ਹਰ ਮਹੀਨੇ 25,500-81,100 ਰੁਪਏ ਤਨਖਾਹ ਮਿਲੇਗੀ। ਉਮੀਦਵਾਰ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਉਮਰ

ਉਮੀਦਵਾਰ ਦੀ ਉਮਰ 18 ਤੋਂ 23 ਸਾਲ ਤੈਅ ਕੀਤੀ ਗਈ ਹੈ। ਰਿਜ਼ਰਵ ਕੈਟੇਗਰੀ ਦੇ ਉਮੀਦਵਾਰਾਂ ਨੂੰ ਉਮਰ ‘ਚ ਛੋਟ ਦਿੱਤੀ ਜਾਵੇਗੀ। JB

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ 

 

Media PBN Staff

Media PBN Staff

Leave a Reply

Your email address will not be published. Required fields are marked *