All Latest NewsNews FlashPunjab News

ਵੱਡੀ ਖ਼ਬਰ: ਪੰਜਾਬ ਕੈਬਨਿਟ ਨੇ ਗ਼ਰੀਬ ਪਰਿਵਾਰਾਂ ਦੇ ਸਾਰੇ ਕਰਜ਼ੇ ਕੀਤੇ ਮੁਆਫ਼! CM ਮਾਨ ਨੇ ਕੀਤਾ ਐਲਾਨ, ਵੇਖੋ ਵੀਡੀਓ

 

Punjab News- 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਐਸਸੀ ਸਮਾਜ ਦੇ ਲਈ ਵੱਡਾ ਫ਼ੈਸਲਾ ਕੀਤਾ ਗਿਆ।

ਸੀਐੱਮ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਕਿ, ਐਸਸੀ ਸਮਾਜ ਦੇ 31 ਮਾਰਚ 2020 ਤੱਕ ਦੇ ਸਾਰੇ ਕਰਜ਼ੇ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਜ਼ਰੀਏ 4727 ਪਰਿਵਾਰ ਇਸ ਜ਼ਰੀਏ ਕਵਰ ਹੋਣਗੇ। ਇਨ੍ਹਾਂ ਪਰਿਵਾਰਾਂ ਤੇ 68 ਕਰੋੜ ਰੁਪਏ ਦਾ ਕਰਜ਼ਾ ਸੀ।

 

Leave a Reply

Your email address will not be published. Required fields are marked *