Breaking: ਪੰਜਾਬ ਸਰਕਾਰ ਦਾ ਇਨ੍ਹਾਂ ਮੁਲਾਜ਼ਮਾਂ ਖ਼ਿਲਾਫ਼ ਵੱਡਾ ਫੈਸਲਾ, ਪੜ੍ਹੋ ਤਾਜ਼ਾ ਹੁਕਮ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਭਾਵੇਂ ਹੀ ਸੂਬੇ ਭਰ ਵਿੱਚ ਸਮੇਂ ਸਮੇਂ ਤੇ ਵੱਡੇ ਪੱਧਰ ਉੱਤੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਜਾਂਦੀਆਂ ਹਨ, ਪਰ ਇਸ ਸਮੇਂ ਸਰਕਾਰ ਨੇ ਕੁਝ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਫੈਸਲਾ ਲਿਆ ਹੈ।
ਸਰਕਾਰ ਦੇ ਵੱਲੋਂ ਦੋਸ਼ੀ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸਲਾਨਾ ਤਰੱਕੀਆਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੇਠਾਂ ਪੜ੍ਹੋ ਪੱਤਰ

