All Latest NewsNews FlashPunjab News ਸਿੱਖਿਆ ਵਿਭਾਗ ਹਰਜੋਤ ਬੈਂਸ ਅਤੇ ਅਧਿਆਪਕ ਜਥੇਬੰਦੀਆਂ ਵਿਚਾਲੇ ਪੈਨਲ ਮੀਟਿੰਗ ਤੈਅ, ਪੱਤਰ ਜਾਰੀ June 5, 2025 admin ਚੰਡੀਗੜ੍ਹ ਸਿੱਖਿਆ ਮੰਤਰੀ ਹਰਜੋਤ ਸਿੰਘ ਨਾਲ ਅਧਿਆਪਕਾਂ ਦੇ ਮਸਲਿਆਂ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ ਦੀ ਪੈਨਲ ਮੀਟਿੰਗ ਤੈਅ ਹੋਈ ਹੈ। ਮੀਟਿੰਗ ਸਬੰਧੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।