All Latest NewsNews FlashPunjab News

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ, ਪੜ੍ਹੋ ਵੇਰਵਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਦੇ ਵੱਲੋਂ ਅਧਿਆਪਕਾਂ ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਸਟਾਫ ਦੀਆਂ ਬਦਲੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਇਸ ਅਨੁਸਾਰ ਅਧਿਆਪਕ ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਸਟਾਫ 6 ਜੂਨ ਤੋਂ 13 ਜੂਨ 2025 ਤੱਕ ਆਪਣੀਆਂ ਬਦਲੀਆਂ ਆਨਲਾਈਨ ਅਪਲਾਈ ਕਰ ਸਕਦਾ ਹੈ।

 

 

Leave a Reply

Your email address will not be published. Required fields are marked *