All Latest NewsNews FlashPunjab News

ਵਿਦਿਆਰਥੀਆਂ ਲਈ ਅਹਿਮ ਖ਼ਬਰ: PSEB ਵੱਲੋਂ ਪ੍ਰੀਖਿਆ ਫੀਸ ਸ਼ਡਿਊਲ ਜਾਰੀ

Punjab News- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਕੰਪਾਰਟਮੈਟ/ਰੀਅਪੀਅਰ ਅਤੇ ਵਾਧੂ ਵਿਸ਼ਾ ਦੀਆਂ ਪ੍ਰੀਖਿਆਵਾਂ ਲਈ ਫੀਸ ਭਰਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।

10ਵੀਂ ਅਤੇ 12ਵੀਂ ਸ਼੍ਰੇਣੀ ਜੁਲਾਈ/ਅਗਸਤ-2025 ਦੀਆਂ ਅਨੁਪੂਰਕ ਪ੍ਰੀਖਿਆਵਾਂ ਕੰਪਾਰਟਮੈਂਟ/ਰੀਅਪੀਅਰ ਅਤੇ ਵਾਧੂ ਵਿਸ਼ਾ (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਆਨਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਾਕਰੀ ਲਈ ਪ੍ਰੋਸਪੈਕਟਸ ਬੋਰਡ ਦੀ ਵੈੱਬਸਾਈਟ www.pseb.ac.in ਤੇ ਉਪਲਬੱਧ ਹੈ।

ਆਨਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ

10ਵੀਂ ਅਤੇ 12ਵੀਂ ਸ਼੍ਰੇਣੀ ਜੁਲਾਈ/ਅਗਸਤ-2025 ਦੀਆਂ ਅਨੁਪੂਰਕ ਪ੍ਰੀਖਿਆਵਾਂ ਕੰਪਾਰਟਮੈਂਟ/ਰੀਅਪੀਅਰ ਅਤੇ ਵਾਧੂ ਵਿਸ਼ਾ (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਆਨਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਾਕਰੀ ਲਈ ਪ੍ਰੋਸਪੈਕਟਸ ਬੋਰਡ ਦੀ ਵੈੱਬਸਾਈਟ www.pseb.ac.in ਤੇ ਉਪਲਬੱਧ ਹੈ।

 

Leave a Reply

Your email address will not be published. Required fields are marked *