All Latest NewsNews FlashPunjab News

ਪੰਜਾਬ ਸਰਕਾਰ ਵੱਲੋਂ SSP ਸਮੇਤ 2 ਸੀਨੀਅਰ IPS ਅਫਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਦੇ ਵੱਲੋਂ ਇੱਕ ਐਸਐਸਪੀ ਸਮੇਤ ਦੋ ਸੀਨੀਅਰ ਆਈਪੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਸਰਕਾਰ ਨੇ ਐਸਐਸਪੀ ਤਰਨ ਤਾਰਨ ਅਭਿਮਨਿਊ ਰਾਣਾ ਸੀਨੀਅਰ ਆਈਪੀਐਸ ਦਾ ਤਬਾਦਲਾ ਕਰਕੇ ਉਹਨਾਂ ਨੂੰ ਏਆਈਜੀ ਇੰਟੈਲੀਜੈਂਸ ਪੰਜਾਬ ਨਿਯੁਕਤ ਕੀਤਾ ਹੈ।

ਇਸ ਦੇ ਨਾਲ ਹੀ ਦੀਪਕ ਪਾਰਕ ਨੂੰ ਐਸਐਸਪੀ ਤਰਨ ਤਾਰਨ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੀਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਪੱਧਰ ‘ਤੇ ਸੀਨੀਅਰ ਆਈਏਐਸ ਅਫਸਰਾਂ ਅਤੇ ਪੀਸੀਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਸਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਆਉਂਦੇ ਦਿਨਾਂ ਦੇ ਵਿੱਚ ਹੋਰ ਵੀ ਵੱਡੇ ਪੱਧਰ ‘ਤੇ ਤਬਾਦਲੇ ਕਰ ਸਕਦੀ ਹੈ।

 

Leave a Reply

Your email address will not be published. Required fields are marked *