Punjab News: ਪੰਜਾਬ ਕੈਬਨਿਟ ਸਬ ਕਮੇਟੀ ਹੁਣ 16 ਜੂਨ ਨੂੰ ਕਰੇਗੀ ਅਧਿਆਪਕ ਅਤੇ ਮੁਲਾਜ਼ਮਾਂ ਜਥੇਬੰਦੀਆਂ ਨਾਲ ਮੀਟਿੰਗ
Punjab News: ਸਰਕਾਰ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਹੱਲ ਕਰ ਸਕਦੀ ਹੈ….
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab News: ਪੰਜਾਬ ਕੈਬਨਿਟ ਸਬ ਕਮੇਟੀ ਦੇ ਵੱਲੋਂ ਹੁਣ ਅਧਿਆਪਕਾਂ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਅਹਿਮ ਮੀਟਿੰਗ 16 ਜੂਨ 2025 ਨੂੰ ਸੱਦੀ ਗਈ ਹੈ।
ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਹੱਲ ਕਰ ਸਕਦੀ ਹੈ।
ਮੀਟਿੰਗ ਲਈ ਸੱਦਾ ਹੇਠਾਂ ਲਿਖੀਆਂ ਜਥੇਬੰਦੀਆਂ ਨੂੰ ਦਿੱਤਾ ਗਿਆ ਹੈ……