All Latest NewsNationalNews FlashTop Breaking

ਕਾਂਗਰਸ ਦਾ ਵੱਡਾ ਐਕਸ਼ਨ! ਸੀਨੀਅਰ ਲੀਡਰ ਤੇ ਸਾਬਕਾ ਵਿਧਾਇਕ ਨੂੰ ਪਾਰਟੀ ‘ਚੋਂ ਕੱਢਿਆ

 

Punjabi News: ਕਾਂਗਰਸ ਪਾਰਟੀ ਨੇ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਦੇ ਖਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।

ਮੀਡੀਆ ਰਿਪੋਰਟਾਂ ਮੁਤਾਬਿਕ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਛੇ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ।

 

Leave a Reply

Your email address will not be published. Required fields are marked *