All Latest NewsNews FlashPunjab News ਵੱਡੀ ਖ਼ਬਰ: ਸਰਕਾਰੀ ਸਕੂਲਾਂ ਦੇ 29 ਮੁੱਖ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ, ਪੜ੍ਹੋ ਪੱਤਰ June 11, 2025 admin Punjab News: ਪੰਜਾਬ ਸਰਕਾਰ ਵੱਲੋਂ 29 ਸਕੂਲਾਂ ਦੇ ਮੁੱਖ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਬਕਾਇਦਾ ਸਟੇਟ ਪ੍ਰੋਜੈਕਟ ਡਾਇਰੈਕਟਰ ਸਮਗਰਾ ਸਿੱਖਿਆ ਅਭਿਆਨ, ਪੰਜਾਬ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।