All Latest NewsNews FlashPunjab News

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

ਉਕਤ ਪੱਤਰ ਵਿੱਚ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਦੀਆਂ ਬਦਲੀਆਂ ਦੀਆਂ ਬੇਨਤੀਆਂ ਡੀ ਡੀ ਓ/ਸਕੂਲ ਮੁੱਖੀ ਵਲੋਂ ਤਸਦੀਕ ਕਰਨ ਸਬੰਧੀ ਲਿਖਿਆ ਗਿਆ ਹੈ।

ਹੇਠਾਂ ਪੜ੍ਹੋ ਪੱਤਰ

 

Leave a Reply

Your email address will not be published. Required fields are marked *