All Latest NewsHealthNews FlashPunjab NewsTOP STORIES

Corona Alert: ਪੰਜਾਬ ਵਾਸੀਆਂ ਨੂੰ ਮਾਸਕ ਪਹਿਨਣ ਦੀ ਸਲਾਹ! ਸਿਹਤ ਵਿਭਾਗ ਵੱਲੋਂ ਹੁਕਮ ਜਾਰੀ, ਪੜ੍ਹੋ ਪੱਤਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Corona Alert: ਪੰਜਾਬ ਦੇ ਅੰਦਰ ਕੋਰੋਨਾ ਦੇ ਵੱਧ ਰਹੇ ਮਾਮਲਿਆ ਦੇ ਚੱਲਦਿਆਂ ਸਿਹਤ ਵਿਭਾਗ ਪੰਜਾਬ ਨੇ ਅਹਿਮ ਫ਼ੈਸਲਾ ਲੈਂਦਿਆਂ ਹੋਇਆ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਮਾਸਕ ਲਾਊਣ ਦੀ ਸਲਾਹ ਦਿੱਤੀ ਹੈ।

ਇਸ ਦੇ ਨਾਲ ਹੀ ਜਾਰੀ ਹਦਾਇਤਾਂ ਦੇ ਵਿੱਚ ਬੁਖ਼ਾਰ, ਖੰਘ ਜਾਂ ਫਿਰ ਸਾਹ ਲੈਣ ਵਿੱਚ ਸਮੱਸਿਆ ਹੋਣ ਤੇ ਡਾਕਟਰ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।

 

Leave a Reply

Your email address will not be published. Required fields are marked *