Govt Jobs: ਪੰਜਾਬ ‘ਚ BA ਪਾਸ ਨੌਜਵਾਨਾਂ ਲਈ ਨਿਕਲੀਆਂ ਸਰਕਾਰੀ ਨੌਕਰੀਆਂ, 25 ਜੂਨ ਤੱਕ ਕਰੋ ਅਪਲਾਈ
Govt Jobs: ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ
Govt Jobs: ਪੰਜਾਬ ਵਿੱਚ ਬੀਏ ਪਾਸ ਨੌਜਵਾਨਾਂ ਲਈ ਨੌਕਰੀਆਂ ਨਿਕਲੀਆਂ ਹਨ। ਦਰਅਸਲ, ਜ਼ਿਲ੍ਹਾ ਤੇ ਸੈਸ਼ਨ ਜੱਜ, ਬਠਿੰਡਾ ਵੱਲੋਂ 38 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਅਸਾਮੀਆਂ ਲਈ ਯੋਗ ਉਮੀਦਵਾਰ 25 ਜੂਨ ਤੱਕ ਫਾਰਮ ਭਰ ਸਕਦੇ ਹਨ।
Govt Jobs: ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ



