ਲੁਧਿਆਣਾ: ਸ਼ੁਰੂਆਤੀ ਰੁਝਾਨਾਂ ‘ਚ AAP ਸਭ ਤੋਂ ਅੱਗੇ! ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਲਾਈਵ ਨਤੀਜੇ
ਲੁਧਿਆਣਾ
ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਵਿਚ ਦੂਜੇ ਰਾਊਂਡ ਦੀ ਗਿਣਤੀ ਮਗਰੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਸੰਜੀਵ ਅਰੋੜਾ 8277 ਵੋਟਾਂ ਲੈ ਕੇ ਸਭ ਤੋਂ ਅੱਗੇ ਹਨ।
ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਲਾਈਵ ਨਤੀਜੇ-https://results.eci.gov.in/AcResultByeJun2025/candidateswise-S1964.htm
ਦੂਜੇ ਸਥਾਨ ’ਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਹਨ ਜਿਹਨਾਂ ਨੂੰ 5594 ਵੋਟਾਂ ਮਿਲੀਆਂ ਹਨ। ਭਾਜਪਾ ਦੇ ਜੀਵਨ ਗੁਪਤਾ 5217 ਵੋਟਾਂ ਨਾਲ ਤੀਜੇ ਨੰਬਰ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ 2575 ਵੋਟਾਂ ਲੈ ਗਏ ਹਨ।