BREAKING: ਲੁਧਿਆਣਾ ‘ਚ AAP ਦੀ ਵੱਡੀ ਜਿੱਤ! ਕਾਂਗਰਸ ਬੁਰੀ ਤਰ੍ਹਾਂ ਨਾਲ ਹਾਰੀ
Breaking News: ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਜਿੱਤ ਗਈ ਹੈ। ਆਪ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਭਾਜਪਾ ਦੇ ਜੀਵਨ ਗੁਪਤਾ ਅਤੇ ਅਕਾਲੀ ਦਲ ਦੇ ਪਰਓਪਕਾਰ ਸਿੰਘ ਨੂੰ ਹਰਾਇਆ ਹੈ।
ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਵਿਰੋਧੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾ ਦਿੱਤਾ। ਸੰਜੀਵ ਅਰੋੜਾ ਨੂੰ 35179 ਤੇ ਆਸ਼ੂ ਨੂੰ 24542 ਵੋਟਾਂ ਮਿਲੀਆਂ।
ਹੋਰ ਅਪਡੇਟ ਹੋ ਰਹੀ ਹੈ……!