ਵੱਡੀ ਖ਼ਬਰ: ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਗ੍ਰਿਫਤਾਰ (ਵੇਖੋ ਵੀਡੀਓ)
Punjab Breaking: ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਚ ਲਿਆ ਹੈ। ਜਾਣਕਾਰੀ ਅਨੁਸਾਰ ਸਵੇਰੇ ਵਿਜੀਲੈਂਸ ਨੇ ਮਜੀਠੀਆ ਦੇ ਘਰ ਤੇ ਰੇਡ ਕੀਤੀ ਸੀ ਅਤੇ ਤਿੱਖੀ ਬਹਿਸਬਾਜ਼ੀ ਵੀ ਉਸ ਦੌਰਾਨ ਹੋਈ ਸੀ।
ਦੁਪਹਿਰੇ ਕਰੀਬ 12 ਵਜੇ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਆਪਣੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸੂਤਰਾਂ ਅਨੁਸਾਰ, ਮਜੀਠੀਆ ਨੂੰ ਉਹਨਾਂ ਖਿਲਾਫ ਦਰਜ ਨਵੇਂ ਕੇਸ ਵਿਚ ਹਿਰਾਸਤ ਵਿਚ ਲਿਆ ਗਿਆ ਹੈ।
ਖ਼ਬਰ ਅਪਡੇਟ ਹੋ ਰਹੀ ਹੈ…………