All Latest NewsNews FlashPoliticsPunjab NewsTOP STORIES

ਜਲੰਧਰ ਤੋਂ ਵੱਡੀ ਖ਼ਬਰ: ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ AAP ‘ਚ ਸ਼ਾਮਲ

 

ਪੰਜਾਬ ਨੈੱਟਵਰਕ, ਜਲੰਧਰ-

ਜਲੰਧਰ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਪ ਵਿਚ ਸ਼ਾਮਲ ਹੋ ਗਏ ਹਨ।

ਸੀਐੱਮ ਭਗਵੰਤ ਮਾਨ ਦੇ ਵਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ।

 

Leave a Reply

Your email address will not be published. Required fields are marked *