Punjab News-ਸਕੂਲ ਖੁੱਲ੍ਹਣ ਤੋਂ ਪਹਿਲਾਂ ਅਧਿਆਪਕਾਂ ਨੂੰ ਜਾਰੀ ਹੋਏ ਅਹਿਮ ਹੁਕਮ
Punjab News- ਸਰਕਾਰੀ ਪੱਤਰ ‘ਚ ਕਿਹਾ, ਦਾਨੀ ਸੱਜਣ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਪੈਸ਼ਲ ਭੋਜਨ ਦੇਣ ਦੇ ਉਪਰਾਲੇ ਕੀਤੇ ਜਾਣ
Punjab News- ਪੰਜਾਬ ਦੇ ਸਕੂਲਾਂ 1 ਜੁਲਾਈ ਤੋਂ ਖੁੱਲ੍ਹਣ ਜਾ ਰਹੇ ਹਨ, ਪਰ ਸਕੂਲ ਖੁੱਲ੍ਹਣ ਤੋਂ ਪਹਿਲਾਂ ਸਰਕਾਰ ਨੇ ਮਿਡ-ਡੇ-ਮੀਲ ਮੀਨੂੰ ਜਾਰੀ ਕਰ ਦਿੱਤਾ ਹੈ।
ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ ਡੇ ਮੀਲ ਵਾਸਤੇ ਜੁਲਾਈ ਮਹੀਨੇ ਦਾ ਮੀਨੂੰ ਸਰਕਾਰ ਵੱਲੋਂ ਸਕੂਲਾਂ ਨੂੰ ਭੇਜ ਦਿੱਤਾ ਗਿਆ ਹੈ।