All Latest NewsNews FlashPunjab News ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 7 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ July 4, 2025 admin ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 7 ਜੁਲਾਈ ਨੂੰ ਕੈਬਨਿਟ ਮੀਟਿੰਗ ਦੀ ਮੀਟਿੰਗ ਸੱਦ ਲਈ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 10:30 ਵਜੇ ਸੀਐੱਮ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ।