All Latest NewsGeneralNews FlashPoliticsPunjab NewsTOP STORIES

ਵੱਡੀ ਖ਼ਬਰ: ਜਲੰਧਰ ਵੈਸਟ ਤੋਂ ਉਮੀਦਵਾਰ ਸੁਰਜੀਤ ਕੌਰ ਮੁੜ ਅਕਾਲੀ ਦਲ ‘ਚ ਸ਼ਾਮਲ! ਭਗਵੰਤ ਮਾਨ ਨੇ ਦੁਪਹਿਰੇ ਹੀ ਕਰਾਇਆ ਸੀ AAP ‘ਚ ਸ਼ਾਮਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਜਲੰਧਰ ਵੈਸਟ ਤੋਂ ਉਮੀਦਵਾਰ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ, ਜਿਹੜੇ ਦੁਪਹਿਰੇ ਵੇਲੇ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਆਪ ਵਿਚ ਸ਼ਾਮਲ ਹੋ ਗਏ ਸਨ, ਉਹ ਹੁਣ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।

ਅਕਾਲੀਆਂ ਦੇ ਬਾਗੀ ਧੜੇ ਵਲੋਂ ਬੀਬੀ ਸੁਰਜੀਤ ਕੌਰ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ, ਬੀਬੀ ਸੁਰਜੀਤ ਕੌਰ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਤੇ ਚੋਣ ਲੜਨਗੇ।

Leave a Reply

Your email address will not be published. Required fields are marked *