Big Update: ਪੰਜਾਬ ਵਿਧਾਨ ਸਭਾ ਦੇ ਬੁਲਾਏ ਜਾਣ ਵਾਲੇ ਸਪੈਸ਼ਲ ਸੈਸ਼ਨ ਬਾਰੇ ਵੱਡੀ ਅਪਡੇਟ! ਸਰਕਾਰ ਨੇ ਜਾਰੀ ਕੀਤਾ ਬਿਆਨ
Big Update: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 10 ਜੁਲਾਈ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ ਸੱਦਿਆ
Big Update:ਪੰਜਾਬ ਵਿਧਾਨ ਸਭਾ ਦੇ ਬੁਲਾਏ ਜਾਣ ਵਾਲੇ ਸਪੈਸ਼ਲ ਸੈਸ਼ਨ ਬਾਰੇ ਵੱਡੀ ਅਪਡੇਟ ਸਾਹਮਣੇ ਆਈ ਹੈ।
ਸੀਐੱਮ ਭਗਵੰਤ ਮਾਨ ਦੇ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸਪੀਲ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਬਾਰੇ ਬਿਆਨ ਜਾਰੀ ਕੀਤਾ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
ਸੰਧਵਾਂ ਨੇ 10 ਜੁਲਾਈ 2025 ਨੂੰ ਵੀਰਵਾਰ, ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ ਸੱਦਿਆ ਹੈ।
ਇਹ ਸੈਸ਼ਨ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਸੰਚਾਲਨ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਦੇ ਤਹਿਤ ਬੁਲਾਇਆ ਗਿਆ ਹੈ।