Patwari Transfer: ਪੰਜਾਬ ਸਰਕਾਰ ਵੱਲੋਂ 46 ਪਟਵਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਲਿਸਟ All Latest NewsNews FlashPunjab News July 9, 2025 Media PBN Staff Patwari Transfer: ਪੰਜਾਬ ਸਰਕਾਰ ਦੇ ਵੱਲੋਂ ਵੱਡੇ ਪੱਧਰ ਤੇ ਪ੍ਰਸਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਦੇ ਵੱਲੋਂ ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਬਦਲੀਆਂ ਕੀਤੀਆਂ ਗਈਆਂ ਹਨ।