All Latest NewsNews FlashPunjab News ਵੱਡੀ ਖ਼ਬਰ: AAP ਪੰਜਾਬ ਨੇ ਸਾਬਕਾ ਵਿਧਾਇਕ ਨੂੰ ਪਾਰਟੀ ‘ਚੋਂ ਕੱਢਿਆ July 11, 2025 admin Punjab News- AAP ਪੰਜਾਬ ਨੇ ਵੱਡਾ ਐਕਸ਼ਨ ਕਰਦਿਆਂ ਹੋਇਆ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਦੱਸ ਦਈਏ ਕਿ ਸੰਦੋਆ ਰੂਪਨਰਗ ਤੋਂ ਵਿਧਾਇਕ ਰਹਿ ਚੁੱਕੇ ਹਨ।