ਵੱਡੀ ਖ਼ਬਰ: Live ਦੇਖੋ ਪੰਜਾਬ ਵਿਧਾਨ ਸਭਾ ਦਾ ਸੈਸ਼ਨ! ਵਿਰੋਧੀ ਅਤੇ ਸੱਤਾਧਿਰ ਆਹਮੋ-ਸਾਹਮਣੇ
Live ਦੇਖੋ ਪੰਜਾਬ ਵਿਧਾਨ ਸਭਾ ਦਾ ਸੈਸ਼ਨ! ਵਿਰੋਧੀ ਅਤੇ ਸੱਤਾਧਿਰ ਆਹਮੋ-ਸਾਹਮਣੇ
Live: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਸੈਸ਼ਨ ਦੌਰਾਨ ਜਨਤਾ ਦੀਆਂ ਨਜ਼ਰਾਂ ਸਭ ਤੋਂ ਵੱਧ ਬੇਅਦਬੀਆਂ ਬਾਰੇ ਲਿਆਂਦੇ ਜਾ ਰਹੇ ਕਾਨੂੰਨ ‘ਤੇ ਟਿਕੀਆਂ ਹੋਈਆਂ ਹਨ।
ਇਸ ਬਿੱਲ ਬਾਰੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਇਸ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਸਾਫ਼ ਕਰ ਚੁੱਕੇ ਹਨ ਕਿ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਬੇਅਦਬੀਆਂ ਦੇ ਖ਼ਿਲਾਫ਼ ਬਿੱਲ ਪੇਸ਼ ਕੀਤਾ ਜਾਵੇਗਾ।