All Latest NewsGeneralNews FlashPoliticsSportsTOP STORIES

T20 World Cup 2024 : ਭਾਰਤੀ ਕ੍ਰਿਕਟ ਟੀਮ ਨਾਲ PM ਮੋਦੀ ਨੇ ਕੀਤੀ ਮੁਲਾਕਾਤ, ਵੇਖੋ ਵੀਡੀਓ

 

T20 World Cup 2024 

ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤ ਕੇ ਵਾਪਸੀ ਕਰਨ ਵਾਲੀ ਭਾਰਤੀ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਚੈਂਪੀਅਨਜ਼ ਟੀਮ ਦੇ ਮੈਂਬਰ ਪ੍ਰਧਾਨ ਮੰਤਰੀ ਨਿਵਾਸ ਪਹੁੰਚੇ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਹੁਣ ਇਸ ਦੀ ਤਸਵੀਰ ਵੀ ਸਾਹਮਣੇ ਆਈ ਹੈ।

ਪ੍ਰਧਾਨ ਮੰਤਰੀ ਨੇ ਖਿਡਾਰੀਆਂ ਨਾਲ ਵੀ ਗੱਲਬਾਤ ਕੀਤੀ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਕੋਚ ਰਾਹੁਲ ਦ੍ਰਾਵਿੜ ਨਾਲ ਤਸਵੀਰਾਂ ਖਿਚਵਾਈਆਂ। ਇਸ ਦੌਰਾਨ ਟੀਮ ਇੰਡੀਆ ਦੇ ਖਿਡਾਰੀ ਵੀ ਵਿਸ਼ਵ ਚੈਂਪੀਅਨ ਬਣਨ ਦੇ ਆਪਣੇ ਤਜ਼ਰਬੇ ਸਾਂਝੇ ਕਰਦੇ ਨਜ਼ਰ ਆਏ।

Leave a Reply

Your email address will not be published. Required fields are marked *