Punjab News: ਸਿੱਖਿਆ ਵਿਭਾਗ ਵੱਲੋਂ ਸਕੂਲ ਆਫ਼ ਹੈਪੀਨੈਸ ਦੇ ਮੁਖੀਆਂ ਦੀ ਟ੍ਰੇਨਿੰਗ ਲਈ ਜਾਰੀ ਆਦੇਸ਼ਾਂ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਕੀਤੀ ਆਲੋਚਨਾ

All Latest NewsNews FlashPunjab News

 

Punjab News: ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਮੀਹ ਤੇ ਬਰਸਾਤ ਦੇ ਦਿਨਾਂ ਚ ਟਰੇਨਿੰਗਾਂ ਲਈ ਮੁੱਖੀ ਅਧਿਆਪਕਾਂ ਨੂੰ ਭਜਾਈ ਫਿਰਨਾਂ ਠੀਕ ਨਹੀਂ ਹੈ। ਅਜਿਹੇ ਅਧਿਆਪਕ ਮਾਨਸਿਕ ਪ੍ਰੇਸ਼ਾਨ ਕਰਨ ਵਾਲੇ ਆਦੇਸ਼ਾਂ ਦੇ ਖਿਲਾਫ ਸੂਬਾਈ ਮੀਟਿੰਗ ਕਰਕੇ ਠੋਸ ਰਣਨੀਤੀ ਉਲੀਕੀ ਜਾਵੇਗੀ। ਟਰੇਨਿੰਗਾਂ ਜਿਲਾ ਪੱਧਰ ਤੇ ਕਰਨ ਲਈ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ ਵੱਲੋਂ ਮੰਗ ਕਰਦਿਆ ਕਿਹਾ ਕਿ ਅਧਿਆਪਕ ਵਰਗ ਨੂੰ ਮਾਨਸਿਕ ਪ੍ਰੇਸ਼ਾਨੀ ਨਾ ਦਿਤੀ ਜਾਵੇ।

ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਸਿਖਿਆ ਮੰਤਰੀ ਅਤੇ ਉੱਚ ਅਧਿਕਾਰੀਆ ਕੋਲੋ ਮੰਗ ਕੀਤੀ। ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ , ਜਨਰਲ ਸਕੱਤਰ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਹਰਜਿੰਦਰ ਹਾਂਡਾ ਗੁਰਿੰਦਰ ਸਿੰਘ ਘੁੱਕੇਵਾਲੀ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੋਹਾਨ ਦਿਲਬਾਗ ਸਿੰਘ ਬੌਡੇ ਜਗਨਂਦਨ ਸਿੰਘ ਫਾਜਿਲਕਾ ਮਨੋਜ ਘਈ ਰਵੀ ਵਾਹੀ ਅਵਤਾਰ ਸਿੰਘ ਮਾਨ ਮਨਜੀਤ ਸਿੰਘ ਕਠਾਣਾ ਹਰਜੀਤ ਸਿੰਘ ਸਿੱਧੂ ਹਰਪ੍ਰੀਤ ਸਿੰਘ ਪਰਮਾਰ ਰਣਜੀਤ ਸਿੰਘ ਮੱਲਾ ਸੁਰਿੰਦਰ ਕੁਮਾਰ ਮੋਗਾ ਹੈਰੀ ਬਠਲਾ ਗੁਰਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਸਮੂਹ ਸੂਬਾ ਕਮੇਟੀ ਵੱਲੋ ਵੱਲੋ ਸਿਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ਼ ਅਤੇ ਉਚ ਅਧਿਕਾਰੀਆਂ ਕੋਲੋ ਮੰਗ ਪੱਤਰ ਪੇਸ਼ ਕਰਕੇ ਮੰਗ ਕੀਤੀ ਕਿ ਅਤੇ ਨਾਲ ਹੀ ਇਹ ਵੀ ਰੋਸ ਜਾਹਰ ਕੀਤਾ ਕਿ ਪਿਛਲੇ ਦਿਨ ਵਾਂਗ ਅੱਜ ਫਿਰ ਇਕ ਦਿਨ ਪਹਿਲਾਂ ਦੇਰ ਸ਼ਾਮ ਨੂੰ ਪੱਤਰ ਜਾਰੀ ਕਰਕੇ ਮੀਹਾਂ ਅਤੇ ਬਰਸਾਤਾਂ ਦੇ ਦਿਨਾ ਚ ਸਕੂਲ ਮੁੱਖੀਆਂ ਅਧਿਆਪਕਾਂ ਨੂੰ ਬਹੁਤ ਵੱਡੀ ਪ੍ਰੇਸ਼ਾਨੀ ਆਵੇਗੀ।

ਮੰਗ ਕੀਤੀ ਕਿ ਇਹ ਟਰੇਨਿੰਗ ਜਿਲਾ ਪੱਧਰ ਤੇ ਕਰਾਈਆਂ ਜਾਣ ਜਆ ਆਨਲਾਈਨ ਟਰੇਨਿੰਗ ਕਰਾ ਦਿਤੀ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਅਧਿਆਪਕ ਵਰਗ ਅਜਿਹੇ ਆਦੇਸ਼ਾ ਕਰਕੇ ਮਾਨਸਿਕ ਪ੍ਰੇਸ਼ਾਨੀ ਚ ਹਨ। ਇਹ ਨਾ ਹੋਵੇ ਕਿ ਵਰਗ ਅਜਿਹੇ ਆਦੇਸ਼ਾ ਕਰਕੇ ਬਾਈਕਾਟ ਲਈ ਮਜਬੂਰ ਹੋਜੇ । ਯੂਨੀਅਨ ਆਗੂਆਂ ਨੇ ਕਿਹਾ ਕਿ ਮੀਹ ਤੇ ਬਰਸਾਤ ਦੇ ਦਿਨਾਂ ਵ ਟਰੇਨਿੰਗਾ ਲਈ ਮੁੱਖੀ ਅਧਿਆਪਕਾਂ ਨੂੰ ਭਜਾਈ ਫਿਰਨਾ ਅਧਿਕਾਰੀਆਂ ਦੇ ਅਧਿਆਪਕਾਂ ਵਿਰੋਧੀ ਗੈਰਜੇਬਾਰਾਨਾ ਰਵੱਈਆ ਹੈ। ਜਿਸਨੂੰ ਲੈਕੇ ਐਲੀਮੈਟਰੀ ਅਧਿਆਪਕ ਵਰਗ ਚ ਭਾਰੀ ਰੋਸ ਹੈ ।ਯੂਨੀਅਨ ਆਗੂਆਂ ਨੇ ਸਮੂਹ ਵਰਗ ਨੂੰ ਕਿਹਾ ਕਿ ਅਜਿਹੇ ਆਦੇਸ਼ਾ ਖਿਲਾਫ ਜੋਰਦਾਰ ਅਵਾਜ ਉਠਾਉਣ।

ਇਸ ਸਮੇ ਹੋਰਨਾ ਤੋ ਇਲਾਵਾ ਸੂਬਾਈ ਆਗੂਆਂ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋ ਨੀਰਜ ਅਗਰਵਾਲ ਜਤਿੰਦਰਪਾਲ ਸਿੰਘ ਰੰਧਾਵਾ ਮਲਕੀਤ ਸਿੰਘ ਕਾਹਨੂੰਵਾਨ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਅਵਤਾਰ ਸਿੰਘ ਭਲਵਾਨ ਪਰਮਜੀਤ ਸਿੰਘ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਗੁਰਦੀਪ ਸਿੰਘ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਦਿਲਬਾਗ ਸਿੰਘ ਸੈਣੀ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਹੋਰ ਆਗੂ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *