ਚੰਡੀਗੜ੍ਹ
Govt Job: ਪੰਜਾਬ ਹਰਿਆਣਾ ਹਾਈਕੋਰਟ ਨੇ ਸਰਕਾਰੀ ਨੌਕਰੀਆਂ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਇੱਕ ਸੁਨਹਿਰੀ ਮੌਕਾ ਦਿੱਤਾ ਹੈ। ਅਦਾਲਤ ਵੱਲੋਂ ਕੁੱਲ 75 ਅਸਾਮੀਆਂ ਕੱਢੀਆਂ ਗਈਆਂ ਹਨ।
ਦਿਲਚਸਪੀ ਰੱਖਣ ਵਾਲੇ ਉਮੀਦਵਾਰ 14 ਜੁਲਾਈ ਤੋਂ 8 ਅਗਸਤ 2025 ਤੱਕ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇ ਸਕਦੇ ਹਨ।
ਪੂਰੇ ਵੇਰਵੇ ਹੇਠਾਂ ਪੜ੍ਹੋ:
