Big News: ਪੰਜਾਬ ਕਾਂਗਰਸ ਨੇ 96 ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਪੂਰੀ ਲਿਸਟ
Big News: ‘ਆਪ’ ਪੰਜਾਬ ਤੋਂ ਬਾਅਦ ਕਾਂਗਰਸ ਦੇ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ।
ਦਰਅਸਲ, ਕਾਂਗਰਸ ਦੇ ਵੱਲੋਂ 38 ਹਲਕਾ ਕੋ-ਆਰਡੀਨੇਟਰਾਂ ਅਤੇ 58 ਸੰਗਠਨ ਆਬਜ਼ਰਵਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਇਨ੍ਹਾਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।
ਹੇਠਾਂ ਪੜ੍ਹੋ ਪੂਰੀ ਲਿਸਟ







