Punjab News: ਸਿੱਖਿਆ ਵਿਭਾਗ ਪੰਜਾਬ ਦੇ ਵਿਸ਼ੇਸ਼ ਸਕੱਤਰ ਅਤੇ DGSE ਦਾ ਤਬਾਦਲਾ
Punjab News: ਸਿੱਖਿਆ ਵਿਭਾਗ ਪੰਜਾਬ ਦੇ ਵਿਸ਼ੇਸ਼ ਸਕੱਤਰ ਅਤੇ DGSE ਦਾ ਤਬਾਦਲਾ
Punjab News: ਪੰਜਾਬ ਸਰਕਾਰ ਦੇ ਵੱਲੋਂ ਸੀਨੀਅਰ ਆਈਏਐਸ ਅਫ਼ਸਰ ਅਰਵਿੰਦ ਕੁਮਾਰ ਐਮ.ਕੇ ਨੂੰ ਡਾਇਰੈਕਟਰ ਖ਼ਜ਼ਾਨਾ ਤੇ ਲੇਖਾ ਅਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਭਾਗ ਦੇ ਨਾਲ ਨਾਲ ਵਾਧੂ ਚਾਰਜ ਡਾਇਰੈਕਟਰ ਜਨਰਲ ਸਕੂਲ ਸਿੱਖਿਆ (DGSE) ਦਿੱਤਾ ਗਿਆ ਹੈ। ਉਹ ਸੀਨੀਅਰ ਆਈਏਐਸ ਅਫ਼ਸਰ ਗਿਰੀਸ਼ ਦਿਆਲਨ ਦੀ ਥਾਂ ਲੈਣਗੇ।