ਵੱਡੀ ਖ਼ਬਰ: ਅਕਾਲੀ ਦਲ ਨੇ ਤਰਨਤਾਰਨ ਤੋਂ ਉਮੀਦਵਾਰ ਐਲਾਨਿਆ All Latest NewsNews FlashPunjab News July 20, 2025 Media PBN Staff ਚੰਡੀਗੜ੍ਹ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ (ਮੁਖੀ ਆਜ਼ਾਦ ਗਰੁੱਪ) ਨੂੰ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਇਸ ਦੇ ਨਾਲ ਹੀ ਉਸਨੂੰ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਗਿਆ ਹੈ।