ਵੱਡੀ ਖ਼ਬਰ: ਅੰਮ੍ਰਿਤਪਾਲ ਨੇ MP ਵਜੋਂ ਚੁੱਕੀ ਸਹੁੰ All Latest NewsGeneral NewsNews FlashPolitics/ OpinionPunjab NewsTOP STORIES July 5, 2024 Media PBN Staff ਪੰਜਾਬ ਨੈੱਟਵਰਕ, ਨਵੀਂ ਦਿੱਲੀ- ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵੱਡੀ ਜਿੱਤ ਹਾਸਲ ਕਰਨ ਵਾਲੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਅੱਜ ਐਮਪੀ ਵਜੋਂ ਸਹੁੰ ਚੁੱਕੀ ਗਈ ਹੈ। ਹੋਰ ਵੇਰਵਿਆਂ ਦੀ ਉਡੀਕ…………