ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਇੱਕ ਵਿਭਾਗ ਦਾ ਨਾਮ ਬਦਲਿਆ
Punjab News: ਪੰਜਾਬ ਸਰਕਾਰ ਦੇ ਵੱਲੋਂ ਇੱਕ ਵਿਭਾਗ ਦਾ ਨਾਮ ਬਦਲ ਦਿੱਤਾ ਗਿਆ ਹੈ। ਦਰਅਸਲ, ਸਰਕਾਰੀ ਨੋਟੀਫਿਕੇਸ਼ਨ ਦੇ ਮੁਤਾਬਿਕ, ਕੈਬਨਿਟ ਮੰਤਰੀ ਅਮਨ ਅਰੋੜਾ ਦੇ ਵਿਭਾਗ ਦਾ ਨਾਮ ਬਦਲਿਆ ਗਿਆ ਹੈ।
ਸਰਕਾਰ ਦੁਆਰਾ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ (Department of Governance Reforms & Public Grievances) ਦਾ ਨਾਮ ਬਦਲ ਕੇ ‘‘ਸੁਚੱਜਾ ਪ੍ਰਸਾਸ਼ਨ ਅਤੇ ਸੂਚਨਾ ਤਕਨੀਕ ਵਿਭਾਗ’’ (Good Geverness and Information Technology) ਕਰ ਦਿੱਤਾ ਗਿਆ ਹੈ।
Department of Governance Reforms & Public Grievances

