T20 world cup: ਅਰਸ਼ਦੀਪ ਸਿੰਘ ਦਾ ਪੰਜਾਬ ਪਹੁੰਚਣ ‘ਤੇ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ

All Latest NewsNews FlashPunjab NewsSports NewsTOP STORIES

 

ਮੋਹਾਲੀ

ਭਾਰਤੀ ਟੀ-20 ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਅੱਜ ਦੇਰ ਸ਼ਾਮ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚੇ। ਜਿੱਥੋਂ ਉਹ ਮੁਹਾਲੀ ਦੇ ਖਰੜ ਕਸਬੇ ਵਿੱਚ ਆਪਣੇ ਘਰ ਜਾ ਰਿਹਾ ਹੈ। ਇਸ ਦੇ ਲਈ ਉਨ੍ਹਾਂ ਦੇ ਘਰ ‘ਚ ਉਨ੍ਹਾਂ ਦੇ ਸੁਆਗਤ ਲਈ ਪਹਿਲਾਂ ਹੀ ਪੂਰੀ ਤਿਆਰੀਆਂ ਕਰ ਲਈਆਂ ਗਈਆਂ ਸਨ।

ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਦਿਆਂ ਹੀ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਅਰਸ਼ਦੀਪ ਸਿੰਘ ਦਾ ਹਵਾਈ ਅੱਡੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸਵਾਗਤ ਕੀਤਾ।

ਇੱਥੋਂ ਉਨ੍ਹਾਂ ਦੇ ਗ੍ਰਹਿ ਖਰੜ ਤੱਕ ਜੇਤੂ ਮਾਰਚ ਕੱਢਿਆ ਗਿਆ। ਘਰ ਨੂੰ ਫੁੱਲਾਂ ਦੇ ਨਾਲ ਵੀ ਸਜਾਇਆ ਗਿਆ ਹੈ। ਲੋਕ ਢੋਲ ਢਮੱਕੇ ਨਾਲ ਉਸ ਦਾ ਘਰ ਵਿੱਚ ਸਵਾਗਤ ਕਰ ਰਹੇ ਹਨ।

 

Media PBN Staff

Media PBN Staff

Leave a Reply

Your email address will not be published. Required fields are marked *